ਜਲੰਧਰ ਵਿੱਚ ਸੰਤ ਨਿਰੰਜਨ ਦਾਸ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਅਧਿਆਤਮਿਕ ਜਾਗਰੂਕਤਾ ਅਤੇ ਸਮਾਜ ਭਲਾਈ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਪ੍ਰੇਰਨਾਦਾਇਕ ਹੈ। Narendra Modi @narendramodi · 2026-07-17